ਨਵਜੋਤ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨਾ ਜੇਲ੍ਹ ਸੁਪਰਡੈਂਟ ਨੂੰ ਪਿਆ ਮਹਿੰਗਾ, ਸੁਪਰਡੈਂਟ ਖਿਲਾਫ਼ ਵਾਰੰਟ ਜਾਰੀ
ਸਥਾਨਕ ਅਦਾਲਤ ਨੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਨਾ ਕਰਨ 'ਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ...












