Tag: Punjab Culture AAP CM Bhagwant Mann

G20 ਸੰਮੇਲਨ ਦੀ ਅੰਮ੍ਰਿਤਸਰ ‘ਚ ਸ਼ੁਰੂਆਤ, 20 ਦੇਸ਼ਾਂ ਦੇ ਝੰਡੇ, ਪੰਜਾਬੀ ਸੱਭਿਅਤਾ ਨੂੰ ਦਰਸਾਉਂਦੀਆਂ ਝਾਂਕੀਆਂ ਨਾਲ ਸੱਜਿਆ ਖਾਲਸਾ ਕਾਲਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੀ ਜੀ-20 ਕਾਨਫਰੰਸ ਦੀ ਮੀਟਿੰਗ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਖ਼ਾਲਸਾ ਕਾਲਜ ਵਿੱਚ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 15 ਤੋਂ ...