ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ
ਚੰਡੀਗੜ੍ਹ; 30 ਜੁਲਾਈ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ...





