ਪੰਜਾਬ ਦੇ ਸਰਕਾਰੀ ਸਕੂਲ ਵੀ ਬਣ ਰਹੇ ਹਨ ISRO ਨਰਸਰੀਆਂ ਮਾਨਸਾ ਦੀ ਖਗੋਲ ਵਿਗਿਆਨ ਪ੍ਰਯੋਗਸ਼ਾਲਾ ਨੇ ਮਾਨ ਸਰਕਾਰ ਦੇ ਵਿਜ਼ਨ ਨੂੰ ਕੀਤਾ ਸਾਬਤ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ 'ਕ੍ਰਾਂਤੀ' ਦੀ ਸ਼ੁਰੂਆਤ ਕੀਤੀ ਹੈ, ਜੋ ਕਿ ਰੌਲੇ-ਰੱਪੇ ਵਾਲੀ ਰਾਜਨੀਤੀ ਤੋਂ ਦੂਰ, ਚੁੱਪ-ਚਾਪ ਭਵਿੱਖ ਦਾ ...












