Tag: Punjab Farmers Organization

ਬੀਕੇਯੂ ਏਕਤਾ (ਡਕੌਂਦਾ) ਦੀ ਸੂਬਾਈ ਮੀਟਿੰਗ ‘ਚ ਅਹਿਮ ਫੈਸਲੇ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਟਰੈਕਟਰ ਰੈਲੀਆਂ ਦਾ ਫੈਸਲਾ

ਬਰਨਾਲਾ: ਸੂਬਾ ਕਮੇਟੀ ਦੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨ ਅਧੀਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਏਜੰਡੇ ਨੂੰ ਗੰਭੀਰਤਾ ਨਾਲ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਸੂਬਾ ਜਨਰਲ ਸਕੱਤਰ ਜਗਮੋਹਨ ...