ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ
Subsidy on Agricultural Machinery: ਪੰਜਾਬ ਰਾਜ 'ਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ...












