ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ ...












