ਪੰਜਾਬ ‘ਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਅਦਾਰੇ, ਪੜ੍ਹੋ ਪੂਰੀ ਖ਼ਬਰ
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇੱਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ...