ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
Punjab Flood: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ...