ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਦੇ ਸਾਰੇ ਅਦਾਕਾਰ ਅੱਗੇ ਆ ਰਹੇ ਹਨ। ਹਰ ਅਦਾਕਾਰਾ ਕਿਸੇ ਨਾ ਕਿਸੇ ਪੱਖੋਂ ਅਵਦਾ ਫਰਜ਼ ਸਮਝ ...