ਪਰੀਵਾਰ ਨਾਲ 22 ਲੱਖ ਦੀ ਠੱਗੀ ਮਾਰਨ ਵਾਲੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ, ਏਜੰਟ ਨੇ ਰੱਖਿਆ ਆਪਣਾ ਪੱਖ, ਪੜ੍ਹੋ ਪੂਰੀ ਖਬਰ
ਵਿਦੇਸ਼ ਭੇਜਣ ਦੇ ਨਾਂ 'ਤੇ ਟਰੈਵਲ ਏਜੰਟਾਂ ਵੱਲੋਂ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਟਰੈਵਲ ਏਜੰਟਾਂ ...