Tag: Punjab Govbt

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ...