ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ
ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਨਵਾਂ ਨੋਟਿਸ ਜਾਰੀ ਕਰ ਦਿੱਤਾ ਹੈ ਦੱਸ ਦੇਈਏ ਕਿ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ...