ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਕ ਤੋਂ ਬੰਦ ਰਹਿਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ
ਪੰਜਾਬ ਰਾਜ ਵਿੱਚ ਵਧ ਰਹੀ ਠੰਢ ਦੇ ਮੌਸਮ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ...





