Tag: Punjab government gives festive season gift to 8 lakh employees and pensioners; Bhagwant Mann government increases dearness allowance to 50 percent

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ...