Punjab Government Job Update: ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਵੱਡੀ ਅਪਡੇਟ, ਸਰਕਾਰ ਨੇ ਸ਼ੁਰੂ ਕੀਤੀਆਂ ਨਵੀਆਂ ਭਰਤੀਆਂ, ਜਾਣੋ ਕਦੋਂ ਤੋਂ ਕਰ ਸਕਦੇ ਹਾਂ ਅਪਲਾਈ
Punjab Government Job Update: ਦੇਸ਼ ਦੇ ਨੌਜਵਾਨਾਂ ਦਾ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਪੁਲਿਸ ਨੇ 1746 ਕਾਂਸਟੇਬਲ ਅਸਾਮੀਆਂ ਲਈ ਭਰਤੀ ਦਾ ਐਲਾਨ ...