ਮੰਤਰੀ ਮੰਡਲ ਦੀ ਮੀਟਿੰਗ ’ਚ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ ਹਰੀ ਝੰਡੀ
Punjab Government: ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਮੰਤਰੀ ਮੰਡਲ ...








