ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ...





