Tag: punjab government

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ...

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ...

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ...

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਨੇ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ...

Page 10 of 255 1 … 9 10 11 … 255