70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਚੇਤਨ ਸਿੰਘ ਜੌੜਾਮਾਜਰਾ
ਸਮਾਣਾ/ਪਟਿਆਲਾ, 14 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ...












