Tag: punjab government

ਸਾਂਸਦ ਗੁਰਜੀਤ ਔਜਲਾ ਨੇ ਲਿਆ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਕਿਸਾਨਾਂ ਨਾਲ ਮਜ਼ਾਕ ਕਰਨ ਦੇ ਲਾਏ ਇਲਜ਼ਾਮ

MP Gurjeet Aujla: ਬੀਤੇ ਦਿਨੇ ਪਏ ਭਾਰੀ ਬਾਰਸ਼ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਜਲਦ ਤੋਂ ਜਲਦ ਗਿਰਦਾਵਰੀ ...

ਸਪੀਕਰ ਸੰਧਵਾਂ ਦੀ ਮੌਜੂਦਗੀ ਦੇ ਵਿੱਚ ਪਿੰਡ ਭਾਣਾ ਦੇ 71 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਭਾਣਾ ਦੇ 71 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ...

ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ ਖੁੰਭ ਉਤਪਦਾਨ ਤੇ ਬਾਗਬਾਨੀ ਅਪਨਾਉਣ ਦਾ ਸੱਦਾ

ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਖੁੰਭਾਂ ਉਗਾਉਣ ਅਤੇ ਬਾਗਬਾਨੀ ਸਮੇਤ ਨਗ਼ਦ ਫ਼ਸਲਾਂ ...

ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ – ਸਪੀਕਰ ਸੰਧਵਾਂ

ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ...

ਵਿਸਾਖੀ ਤੋਂ ਪਹਿਲਾਂ ਮਿਲ ਜਾਵੇਗੀ ਮੁਆਵਜ਼ੇ ਦੀ ਰਾਸ਼ੀ! CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ,

ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫਸਲ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ...

CM Mann ਦਾ ਨੌਜਵਾਨਾਂ ਨੂੰ ਖਾਸ ਸੁਨੇਹਾ, ਕਿਹਾ ਛੋਟਾ ਹੀ ਸਹੀ ਪਰ ਆਪਣਾ ਕੰਮ ਕਰੋ ਸ਼ੁਰੂ, ਸਰਕਾਰ ਦਵੇਗੀ ਪੂਰਾ ਸਾਥ

Punjab CM Bhagwant Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਖਾਸ ਸੁਨੇਹਾ ਦਿੱਤਾ ਹੈ। ਦੱਸ ਦਈਏ ਕਿ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੌਜਵਾਨਾਂ ...

ਫਾਈਲ ਫੋਟੋ

ਅਪ੍ਰੈਲ ਮਹੀਨਾ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਕਰਨਗੇ ਸਾਰੇ ਜ਼ਿਲ੍ਹਿਆਂ ਦੇ ਸਕੂਲਾ ਦਾ ਦੌਰਾ, ਸਮਝਣਗੇ ਜ਼ਮੀਨੀ ਹਕੀਕਤਾਂ

Harjot Bains Punjab Tour: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ...

Page 106 of 207 1 105 106 107 207