Tag: punjab government

ਪੰਜਾਬ ਖੇਡ ਮੰਤਰੀ ਮੀਤ ਹੇਅਰ ਖੇਡ ਮਾਹਿਰਾਂ ਨਾਲ ਮਿਲਕੇ ਤਿਆਰ ਕਰ ਰਹੇ ਪੰਜਾਬ ਖੇਡ ਨੀਤੀ ਦਾ ਖਰੜਾ, ਖੇਡਾਂ ਨਾਲ ਜੁੜੇ ਲੋਕਾਂ ਤੋਂ ਵੀ ਮੰਗੇ ਸੁਝਾਅ

Punjab New Sports Policy: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ 'ਤੇ ਮੁੜ ਉਭਾਰਨ ਦੀ ਵਚਨਬੱਧਤਾ 'ਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ...

ਸਕੂਲ ਸਿੱਖਿਆ ‘ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਪੰਜਾਬ ਸਰਕਾਰ ਦਾ ਪਹਿਲਾ ਸਾਲ

Education Minister Harjot Bains: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ 'ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਇਹ ਬਿਆਨ ਪੰਜਾਬ ਦੇ ਸਕੂਲ ਸਿੱਖਿਆ ...

ਫਾਈਲ ਫੋਟੋ

ਪੰਜਾਬ ‘ਚ ਲਿੰਗ ਅਧਾਰਿਤ ਅਸਮਾਨਤਾ ਨੂੰ ਖ਼ਤਮ ਕਰਨ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼: ਡਾ. ਬਲਜੀਤ ਕੌਰ

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖ਼ਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ...

ਪੰਜਾਬ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ‘ਚੋਂ ਕੱਢਣਾ ਸਰਕਾਰ ਦਾ ਮੁੱਖ ਉਦੇਸ਼: ਚੇਤਨ ਸਿੰਘ ਜੌੜਾਮਾਜਰਾ

Punjab Farmers: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਸੁਤੰਤਰਤਾ ...

ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ: ਡਾ. ਬਲਬੀਰ ਸਿੰਘ

Dr. Balbir Singh: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿਹਤਮੰਦ ਪੰਜਾਬ ਦੀ ਕਾਇਮੀ ਲਈ ਸਮੁੱਚੇ ਸਿਹਤ ...

ਫਾਈਲ ਫੋਟੋ

ਲਗਾਤਾਰ ਆਪਣੇ ਗੁਣਗਾਣ ਕਰਨ ‘ਚ ਲੱਗੀ ‘ਆਪ’ ਸਰਕਾਰ, ਹੁਣ ਵਿੱਤ ਮੰਤਰੀ ਨੇ ਗਿਣਵਾਈਆਂ ਪ੍ਰਾਪਤੀਆਂ, ਜਾਣੋ ਕੀ ਕਿਹਾ

Finance Minister Harpal Cheema: ਪੰਜਾਬ ਦੀ ਮਾਨ ਸਰਕਾਰ ਲਗਾਤਾਰ ਆਪਣੇ ਵਲੋਂ ਪਿਛਲੀ ਇੱਕ ਸਾਲ ਦੀ ਕਾਰਗੁਜ਼ਾਰੀ ਨੂੰ ਸਾਬਤ ਕਰਨ 'ਚ ਲੱਗੀ ਹੋਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ 'ਚ ...

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਰਾਖਵਾਂ, ਪੰਜਾਬ ਸਰਕਾਰ ਵਲੋਂ ਅਹੁਦੇ ਤੋਂ ਹਟਾਉਣ ਦੇ ਹੁਕਮ ਨੂੰ ਦਿੱਤੀ ਸੀ ਚੁਣੌਤੀ

Petition of Manisha Gulati: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ...

ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਕੇਸ ਦੀ ਅੱਜ ਸੁਣਵਾਈ: ਮਨੀਸ਼ਾ ਗੁਲਾਟੀ ਨੇ ‘ਆਪ’ ਸਰਕਾਰ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

Manisha Gulati: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਣੀ ਹੈ। ਗੁਲਾਟੀ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ...

Page 119 of 207 1 118 119 120 207