Tag: punjab government

ਪੰਜਾਬ ਸਰਕਾਰ ਸੁੱਕੇ ਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਖਰਚ ਕਰੇਗੀ ਕਰੋੜਾਂ ਰੁਪਏ

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਅਤੇ ...

ਫਾਈਲ ਫੋਟੋ

ਮੰਤਰੀ ਮੰਡਲ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦੇ ਨਾਮ ਤਬਦੀਲ ਕਰਨ ਦੀ ਪ੍ਰਵਾਨਗੀ

Punjab Cabinet: ਪੰਜਾਬ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿਚ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦੇ ਨਾਮ ਤਬਦੀਲ ਕਰਨ ਦੀ ਪ੍ਰਵਾਨਗੀ ਦੇ ...

ਸੀਐਮ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੇਈਜ਼ ਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

CM Bhagwant Mann: ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਗਲਵਾਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ...

ਫਾਈਲ ਫੋਟੋ

ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ...

ਸਰਕਾਰੀ ਭਵਨਾਂ ‘ਚ ਸ਼ਿਫਟ ਹੋਣਗੇ ਪੰਜਾਬ ਸਰਕਾਰ ਦੇ ਦਫਤਰ

ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਸਣੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿੱਜੀ ਭਵਨਾਂ ਵਿਚ ਚੱਲ ਰਹੇ ਆਪਣੇ ਦਫਤਰਾਂ ਲਈ ਹੋਰ ਕਿਰਾਇਆ ਖਰਚ ਨਹੀਂ ਕਰੇਗੀ। ਇਹ ਫੈਸਲਾ ਵਿੱਤ ਵਿਭਾਗ ਵੱਲੋਂ ਲਿਆ ਗਿਆ ਹੈ ਤੇ ...

ਪੰਜਾਬ ‘ਚ ਨੌਕਰੀਆਂ ਦਾ ਹੜ੍ਹ! 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ...

23 ਫਰਵਰੀ ਨੂੰ ਨਿਵੇਸ਼ਕਾਂ ਲਈ ਮਾਨ ਸਰਕਾਰ ਕਰਵਾ ਰਹੀ ਪੰਜਾਬੀ ਸੱਭਿਆਚਾਰਕ ਸਮਾਗਮ, ਗਾਇਕ ਸਤਿੰਦਰ ਸਰਤਾਜ ਕਰਨਗੇ ਪ੍ਰਫਾਰਮ

Mann government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ...

ਦੁਨੀਆਂ ਭਰ ਦੀਆਂ 7000 ਭਾਸ਼ਾਵਾਂ ਚੋਂ ਪੰਜਾਬੀ ਨੂੰ 12 ਸਥਾਨ ‘ਤੇ: ਕੁਲਦੀਪ ਧਾਲੀਵਾਲ

Punjab Minister Kuldeep Dhaliwal: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ...

Page 134 of 207 1 133 134 135 207