Tag: punjab government

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇਈਜ਼ ਨੂੰ 21 ਫਰਵਰੀ ਨੂੰ ਸੀਐਮ ਮਾਨ ਦੇਣਗੇ ਨਿਯੁਕਤੀ ਪੱਤਰ

Bram Shanker Jimpa: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ‘ਚ ਪੀਣਯੋਗ ਪਾਣੀ ਦੀ ਨਿਰਵਿਘਨ ...

1145 ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ : ਡਾ. ਬਲਜੀਤ ਕੌਰ

Posts of Anganwadi Workers and Helpers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ...

ਫਾਈਲ ਫੋਟੋ

ਕੈਬਨਿਟ ਮੰਤਰੀ ਜਿੰਪਾ ਨੇ ਕੇਂਦਰੀ ਰਾਜ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਦੀ ਥਾਂ ਅੰਡਰ ਪਾਸ ਬਣਾਉਣ ਕੀਤੀ ਅਪੀਲ

Railway Overbridge Project on Phagwara Road: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕ ...

ਹਾਈਕੋਰਟ ਵਲੋਂ ਲੁਧਿਆਣਾ ਦੇ ਸਾਬਕਾ DSP ਖਿਲਾਫ ਵਾਰੰਟ, ਲੁਧਿਆਣਾ ਦਾ ਸਾਬਕਾ DSP ਸੇਖੋਂ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

Former DSP Balwinder Sekhon: ਪੰਜਾਬ ਦੇ ਲੁਧਿਆਣਾ 'ਚ ਤਾਇਨਾਤ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸੋਮਵਾਰ ਨੂੰ ਸੇਖੋਂ ਖਿਲਾਫ ਗ੍ਰਿਫਤਾਰੀ ...

ਦੂਸ਼ਿਤ ਹੋ ਚੁੱਕਾ ਬੁੱਢਾ ਨਾਲਾ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਦਾ ਨਤੀਜਾ- ਸੀਐਮ ਮਾਨ

ਲੁਧਿਆਣਾ: ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਢੇ ਨਾਲੇ ਦੀ ਸਫਾਈ ਤੇ ਕਾਇਆਕਲਪ ਲਈ 315.50 ਕਰੋੜ ਰੁਪਏ ਦੀ ਲਾਗਤ ਨਾਲ ...

ਮੰਤਰੀ ਮੀਤ ਨੇ 15 ਜੇਈ ਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ,11 ਮਹੀਨਿਆਂ ‘ਚ 27 ਹਜ਼ਾਰ ਨਿਯੁਕਤੀਆਂ

Punjab Youth Jobs: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇਈਜ਼ ਅਤੇ ...

harjot bains

5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਬੋਲੇ ਸਿੱਖਿਆ ਮੰਤਰੀ ਬੈਂਸ

ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ...

ਫਾਈਲ ਫੋਟੋ

ਪਿਛਲੇ 70 ਸਾਲਾਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਹਰ ਲੋੜ ਨੂੰ ਪੂਰਾ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

Punjab Minister Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਨਿਰਪੱਖਤਾ ਨਾਲ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ...

Page 135 of 207 1 134 135 136 207