ਮਾਂ ਬੋਲੀ ਦਿਹਾੜੇ ਸਬੰਧੀ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ...