ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ
Punjab Government: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ...