Tag: punjab government

ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਵਧਾਇਆ ਸੂਬੇ ਦਾ ਮਾਣ, ਵਿਸ਼ਵ ਕੱਪ ‘ਚ ਜਿੱਤਿਆ ਕਾਂਸੀ ਦਾ ਤਗ਼ਮਾ

Faridkot shooter Sifat Kaur Samra: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈਐਸਐਸਐਫ ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ...

ਫਾਈਲ ਫੋਟੋ

ਬਿਜਲੀ ਵਿਭਾਗ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਹੋਣਗੇ ਜਾਰੀ

Recruitment in PSPCL: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ ...

ਪੰਜਾਬੀਆਂ ਲਈ ਰਾਹਤ ਦੀ ਖ਼ਬਰ! ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ

Gurmeet Singh Meet Hayer: ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ...

ਬੇਮੌਸਮੀ ਬਾਰਿਸ਼ ਨੇ ਤੋੜਿਆ ਕਿਸਾਨਾਂ ਦਾ ਲਕ, 7 ਏਕੜ ਟਮਾਟਰ ਦੀ ਫਸਲ ਹੋਈ ਬਰਬਾਦ, ਕਿਸਾਨ ਨੇ ਚੁੱਕਿਆ ਇਹ ਕਦਮ

Tomato Crop Damage: ਬੀਤੇ ਦੋ ਦਿਨ ਤੋਂ ਪੰਜਾਬ ਦੇ ਨਾਲ ਗੁਆਂਢੀ ਸੂਬਿਆਂ 'ਚ ਲਗਾਤਾਰ ਹੋ ਰਹੀ ਬੇਮੌਸਮੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ...

ਅਮਨ ਅਰੋੜਾ ਵੱਲੋਂ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼

Aman Arora News: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (DGR&PG) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ...

ਫਾਈਲ ਫੋਟੋ

ਮਾਤ੍ਰਿਤਵ ਵੰਦਨਾ ਯੋਜਨਾ ਤਹਿਤ 68,500 ਲਾਭਪਾਤਰੀਆਂ ਨੂੰ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ: ਬਲਜੀਤ ਕੌਰ

Matru Vandana Yojana: ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ...

“ਪੰਜਾਬ ਨੂੰ ਮੁੜ ‘ਪੰਜਾਬ’ ਬਣਾਉਣਾ, ਅਫ਼ਗਾਨੀਸਤਾਨ ਨਹੀਂ”- ਸੀਐਮ ਭਗਵੰਤ ਮਾਨ

Punjab CM Mann Live on Punjab Situation: ਵਾਰਿਸ ਪੰਜਾਬ ਦੇ (WPD) ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੁਲਿਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ...

ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਸੀਐਮ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Punjab Rain Alert, Crop Damage: ਪੰਜਾਬ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦਾ ਇੱਕ ਹੋਰ ਨਵਾਂ ਦੌਰ ਆਇਆ। ਜਿਸ ਨਾਲ ਕਰੀਬ ਇੱਕ ਦਰਜਨ ਜ਼ਿਲ੍ਹਿਆਂ ...

Page 163 of 255 1 … 162 163 164 … 255

Recent News