ਫਿਰੋਜ਼ਪੁਰ ‘ਚ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਹਾਈਕੋਰਟ ਸੁਣਵਾਈ ਅੱਜ, ਸਰਕਾਰ ਰੱਖੇਗੀ ਆਪਣਾ ਪੱਖ
ਚੰਡੀਗੜ੍ਹ: ਪੰਜਾਬ ਦੇ ਫ਼ਿਰੋਜ਼ਪੁਰ (Ferozepur) 'ਚ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) 'ਚ ਸੁਣਵਾਈ ਹੋਣੀ ਹੈ। ਪੰਜਾਬ ...












