ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ- ਫੌਜਾ ਸਿੰਘ ਸਰਾਰੀ
Chandigarh: ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ (Punjab Horticulture) ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ...












