Punjab Government: ਪੀਏਯੂ ਦਾ ਵੀਸੀ ਨਹੀਂ ਬਦਲੇਗੀ ਪੰਜਾਬ ਸਰਕਾਰ, CM ਮਾਨ ਜਲਦ ਦੇਣਗੇ ਰਾਜਪਾਲ ਦੇ ਪੱਤਰ ਦਾ ਜਵਾਬ
Punjab Government: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari lal purohot) ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਸਰਕਾਰ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਹੀਂ ਹਟਾਏਗੀ।ਮੁੱਖ ...