ਮੰਤਰੀ ਮੰਡਲ ‘ਚ ਸ਼ਾਮਿਲ ਹੋਏ 5 ਨਵੇਂ ਮੰਤਰੀਆਂ ਨੂੰ ਮਿਲੇ ਮਹਿਕਮੇ, ਦੇਖੋ ਕਿਸਨੂੰ ਕਿਹੜੇ ਵਿਭਾਗ ਸੌਂਪਿਆ ਗਿਆ, ਪੁਰਾਣੇ ਵਿਭਾਗਾਂ ‘ਚ ਹੋਇਆ ਵੱਡਾ ਫੇਰਬਦਲ, ਪੜ੍ਹੋ ਸੂਚੀ
ਪੰਜਾਬ ਵਜ਼ਾਰਤ ‘ਚ 5 ਹੋਰ ਨਵੇਂ ਮੰਤਰੀ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਹੁਣ 6 ਜੁਲਾਈ ਨੂੰ ਨਵੇਂ ਕੈਬਨਿਟ ਮੰਤਰੀਆਂ ਸਮੇਤ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਜਿਸ ...