Tag: punjab government

2 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ 2.5.2022 ਦਿਨ ਸੋਮਵਾਰ ਨੂੰ 4.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ...

ਮਾਨ ਸਰਕਾਰ ਨੇ ਅਧਿਆਪਕਾਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ, ਹੁਣ ਸਕੂਲਾਂ ਨੂੰ ਛੱਡ NRIs ਦਾ ਡਾਟਾ ਇਕੱਠਾ ਕਰਨ ਜਾਇਆ ਕਰਨਗੇ ਅਧਿਆਪਕ

ਸਿੱਖਿਆ ਦੇ ਵਿਕਾਸ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਦਾ ਅਧਿਆਪਕਾਂ ਨੂੰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਮਾਨ ਸਰਕਾਰ ਨੇ ਅਧਿਆਪਕਾਂ ਨੂੰ ਐੱਨਆਰਆਈਜ਼ ਦਾ ਡਾਟਾ ਇਕੱਠਾ ਕਰਨ ...

ਨੌਕਰੀਆਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫੈਸਲਾ ਬਿਜਲੀ ਵਿਭਾਗ ਵਿੱਚ ਨੌਕਰੀਆਂ, 1690 ਲਾਈਨਮੈਨ ਦੇ ਅਹੁਦੇ ਲਈ ਭਰਤੀ

ਪੰਜਾਬ ਸਰਕਾਰ ਨੇ ਨੌਕਰੀਆਂ ਨੂੰ ਲੈ ਕੇ ਇਕ ਹੋਰ ਫੈਸਲਾ ਲਿਆ ਹੈ । ਸਰਕਾਰ ਖਾਲੀ ਆਸਾਮੀਆਂ ਭਰਨ ਜਾ ਰਹੀ ਹੈ , ਪਾਵਰਕਾਮ ਵੱਲੋਂ ਸਹਾਇਕ ਲਾਈਨਮੈਨ ਭਰਤੀ ਕੀਤੇ ਜਾ ਰਹੇ ਹਨ। ...

‘ਆਪ’ ਸਰਕਾਰ ਨੇ 184 ਵੱਡੇ ਆਗੂਆਂ ਤੇ ਉਨ੍ਹਾਂ ਦੇ ਕਾਕਿਆਂ ਦੀ ਸੁਰੱਖਿਆ ਲਈ ਵਾਪਸ

ਪੰਜਾਬ 'ਆਪ' ਸਰਕਾਰ ਲਗਾਤਾਰ ਐਕਸ਼ਨ ਮੋਡ 'ਚ ਹੈ।ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ।ਦੱਸ ਦੇਈਏ ਕਿ 'ਆਪ' ...

ਪੰਜਾਬ ਸਰਕਾਰ ਵੱਲੋਂ ਇੱਕ PCS ਸਮੇਤ 3 IAS ਅਧਿਕਾਰੀਆਂ ਦਾ ਤਬਾਦਲਾ

ਪੰਜਾਬ 'ਚ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ...

ਆਮ ਲੋਕਾਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਮਾਨ ਸਰਕਾਰ ਦੀ ਤਰਜੀਹ : ਲਾਭ ਸਿੰਘ ਉਗੋਕੇ

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ 'ਆਪ' ਸਰਕਾਰ ਐਕਸ਼ਨ ਮੋਡ ਵਿੱਚ ਹੈ। ਪੰਜਾਬ ਦੀ ਸਥਿਤੀ ਨੂੰ ਸੁਧਾਰਨ ਲਈ 'ਆਪ' ਸਰਕਾਰ ਸਖਤ ਕਦਮ ਚੁੱਕਣ ਜਾ ਰਹੀ ਹੈ । ਜੇਕਰ ਗੱਲ ...

ਖਹਿਰਾ ਦਾ ਆਪ ਸਰਕਾਰ ‘ਤੇ ਨਿਸ਼ਾਨਾ,ਕਿਹਾ -‘ਆਪਣਾ ਪੈਸਾ ਮੁਫ਼ਤਖੋਰੀ ‘ਤੇ ਖਰਚ ਕੇ ਕੇਂਦਰ ਤੋਂ ਭੀਖ ਮੰਗ ਰਹੇ’

'ਸੁਖਪਾਲ ਸਿੰਘ ਖਹਿਰਾ' ਨੇ 'ਆਪ' ਸਰਕਾਰ 'ਤੇ ਕਸੇ ਤੰਜ ਅਤੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੜਕਾਂ ‘ਤੇ ਘੁੰਮ ਰਹੇ 1.4 ਲੱਖ ਲਾਵਾਰਸ ਪਸ਼ੂਆਂ ਦੀ ...

ਬਿਜਲੀ ਬਿੱਲ ਡਿਫਾਲਟਰਾਂ ਦੀ ਹੁਣ ਖੈਰ ਨਹੀਂ,CM ਮਾਨ ਨੇ 3 ਦਿਨਾਂ ‘ਚ ਸਰਕਾਰੀ ਤੇ ਗੈਰਸਰਕਾਰੀ ਡਿਫਾਲਟਰਾਂ ਦੀ ਮੰਗੀ ਸੂਚੀ

ਪੰਜਾਬ ਵਿੱਚ ਬਿਜਲੀ ਡਿਫਾਲਟਰਾਂ ਦੀ ਸ਼ਾਮਤ ਆ ਸਕਦੀ ਹੈ । ਸੀਐਮ ਭਗਵੰਤ ਮਾਨ ਨੇ 3 ਦਿਨਾਂ ਦੇ ਅੰਦਰ ਬਿੱਲ ਡਿਫਾਲਟਰਾਂ ਦੀ ਸੂਚੀ ਤਲਬ ਕੀਤੀ ਹੈ। ਇਸ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ...

Page 192 of 205 1 191 192 193 205