ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਪਹਿਲੀ ਰਿਪੋਰਟ, ਅਧਿਕਾਰੀਆਂ ‘ਤੇ ਹੋ ਸਕਦੀ ਹੈ ਕਾਰਵਾਈ
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਾਪਰਵਾਹੀ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪਹਿਲੀ ਰਿਪੋਰਟ ਭੇਜ ਦਿੱਤੀ ਹੈ। 2 ਪੰਨਿਆਂ ਦੀ ਰਿਪੋਰਟ 'ਚ ਘਟਨਾ ਦੇ ਸੰਭਾਵਿਤ ਕਾਰਨਾਂ ...