ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ CM ਚੰਨੀ ਨੇ ਸੌਂਪੇ ਨਿਯੁਕਤੀ ਪੱਤਰ, ਕਿਹਾ ਸਾਡੀ ਸਰਕਾਰ ਸਦਾ ਕਿਸਾਨਾਂ ਨਾਲ ਖੜ੍ਹੀ…
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ 'ਚ ਜਾਨ-ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ।ਉਨ੍ਹਾਂ ਨੇ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ...