ਮੋਰਿੰਡਾ ਵਿਖੇ CM ਚੰਨੀ ਦੇ ਘਰ ਬਾਹਰ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੇ ਲਾਇਆ ਪੱਕਾ ਮੋਰਚਾ
ਗੁਰੂਆਂ-ਪੀਰਾਂ ਦੀ ਧਰਤੀ ਕਹਾਉਣ ਵਾਲਾ ਪੰਜਾਬ ਹੁਣ ਧਰਨਿਆਂ ਪ੍ਰਦਰਸ਼ਨਾਂ ਦੀ ਧਰਤੀ ਬਣਦਾ ਜਾ ਰਿਹਾ ਹੈ।ਅਸੀਂ ਰੋਜ਼ ਖਬਰਾਂ ਪੜ੍ਹਦੇ ਸੁਣਦੇ ਹਾਂ ਪੰਜਾਬ ਦੇ ਕੋਨੇ-ਕੋਨੇ 'ਚ ਧਰਨੇ-ਪ੍ਰਦਰਸ਼ਨ ਹੋ ਰਹੇ ਹਨ।ਕਿਤੇ ਅਧਿਆਪਕਾਂ ਵਲੋਂ, ...











