Tag: punjab government

SGPC ਦਾ ਮਾਨ ਸਰਕਾਰ ਨੂੰ ਜਵਾਬ, ਕਿਹਾ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ‘ਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰੇ ਸਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ...

ਨਵਜੋਤ ਸਿੱਧੂ ਨੇ ਟਵੀਟ ਕਰਕੇ ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ, ਜਾਣੋ ਕਾਰਨ

ਪੰਜਾਬ ਦੇ ਪਟਿਆਲਾ ਜ਼ਿਲ੍ਹੇ 'ਚ ਕਬੱਡੀ ਟੂਰਨਾਮੈਂਟ ਕਲੱਬ ਦੇ ਮੁਖੀ ਧਰਮਿੰਦਰ ਸਿੰਘ ਦੇ ਕਤਲ ਮਾਮਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਠੇਕੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਕੀਤਾ ਇੱਕ ਸਾਲ ਦਾ ਵਾਧਾ

ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਬਣਨ ਤੋਂ ਬਾਅਦ ਨਾ ਤਾਂ ਨਵੀਂ ਸਰਕਾਰੀ ਨੌਕਰੀ ਮਿਲੀ ਅਤੇ ਨਾ ਹੀ ਠੇਕਾ ...

ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਚੰਡੀਗੜ੍ਹ ਏਲਾਂਤੇ ਮਾਲ ‘ਚ ਦਿਖਾਈ ਜਾਵੇਗਾ ”ਮਾਤਾ ਸਾਹਿਬ ਕੌਰ ਜੀ” ਐਨੀਮੇਟਿਡ ਫਿਲਮ

ਅੱਜ ਪੰਜਾਬ ਦੇ ਕੱਲੇ ਕੱਲੇ ਵਿਧਾਇਕ ਨੂੰ ਮਾਨ ਸਰਕਾਰ ਵਲੋਂ ਫੋਨ ਕੀਤੇ ਗਏ।ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਲੋਂ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਅੱਜ ਇੱਕ ਫ਼ਿਲਮ ਦੇਖਣ ਦਾ ...

ਮਾਨ ਸਰਕਾਰ ਨੇ ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਲਿਆ ਵੱਡਾ ਫ਼ੈਸਲਾ

ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ 'ਚ ਹਨ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੂਬੇ 'ਚ ਗੈਂਗਸਟਰਾਂ 'ਤੇ ਨਕੇਲ ਕੱਸਣ ਲਈ ਵੱਡਾ ਫ਼ੈਸਲਾ ...

ਪੈਟਰੋਲ-ਡੀਜ਼ਲ ਦੇ ਭਾਅ ‘ਚ ਵਾਧੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕੇਂਦਰ ‘ਤੇ ਦੋਸ਼ ਕਿਹਾ…

ਆਮ ਆਦਮੀ ਪਾਰਟੀ (ਆਪ) ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 11ਵੇਂ ਦਿਨ ਵਾਧਾ ਕਰਨ ਦੀ ...

ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਹਫਜ਼ਾਈ ਲਈ ਮਾਨ ਸਰਕਾਰ ਜਨਮ ਦਿਨ ਮੌਕੇ ਉਨ੍ਹਾਂ ਨੂੰ ਭੇਜੇਗੀ ਗ੍ਰੀਟਿੰਗ ਕਾਰਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਪਹਿਲਕਦਮੀ ਕਰਦੇ ਹੋਏ ਨਵੇਂ-ਨਵੇਂ ਫੈਸਲੇ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਫੈਸਲਾ ਕਰਦੇ ਹੋਏ ਉਨ੍ਹਾਂ ਪੰਜਾਬ ਪੁਲਸ ...

ਪੰਜਾਬ ਸਰਕਾਰ ਨੇ ਦੁੱਧ ਦੀਆਂ ਖਰੀਦ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਵਾਧਾ

ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ...

Page 244 of 254 1 243 244 245 254