ਸਿੱਧੂ ਦੀ ਆਪਣੀ ਹੀ ਸਰਕਾਰ ਨੂੰ ਚਿਤਾਵਨੀ, ਜੇਕਰ STF ਰਿਪੋਰਟ ਨਾ ਖੁੱਲ੍ਹੀ ਤਾਂ ਮਰਨ ਵਰਤ ‘ਤੇ ਬੈਠਾਂਗਾ : ਨਵਜੋਤ ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਆਪਣੀ ਹੀ ਸਰਕਾਰ ਨੂੰ ਚਿਤਾਨਵੀ ਦਿੱਤੀ ਹੈ।ਮੋਗਾ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਜੇਕਰ ਡਰੱਗ ...











