Tag: punjab government

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਮਨਾਇਆ ਗਿਆ ‘ਵਿਸਤੋਸੋ 2026’ ਇਸ ਸਾਲ ਵੀ ਪੂਰੇ ਜੋਸ਼ ਤੇ ਚੜ੍ਹਿਆ ਰਿਹਾ। ਕੈਂਪਸ ਸਵੇਰ ਤੋਂ ਰਾਤ ਤੱਕ ਰੰਗਾਂ, ਸੰਗੀਤ ਤੇ ਤਾਲੀਆਂ ਦੀਆਂ ਆਵਾਜ਼ਾਂ ਨਾਲ ਗੂੰਜਦਾ ਰਿਹਾ। ...

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ...

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ...

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ...

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ...

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ...

Page 31 of 247 1 30 31 32 247