ਪੰਜਾਬ ‘ਚ ਜਲਦੀ ਲੱਗਣੇ ਸ਼ੁਰੂ ਹੋਣਗੇ ਜ਼ਿਲ੍ਹਾ ਪੱਧਰ ‘ਤੇ ਪਸ਼ੂ ਮੇਲੇ, ਖੁੱਡੀਆਂ ਦੀ ਪੀਐਮ ਨੂੰ ਮਦਦ ਲਈ ਖੁੱਲ੍ਹ ਦਿਲੀ ਦਿਖਾਉਣ ਦੀ ਅਪੀਲ
Punjab Agriculture Minister: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ...