ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ
ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ ‘ਤੇ ਹਾਦਸਿਆਂ ...