ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ...












