ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸੌਂਪੇ 505 ਮਿੰਨੀ ਬੱਸ ਪਰਮਿਟ
ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ...











