ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ, ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਪੰਜਾਬ ਦੀ ਕੈਬਨਿਟ ...





