Tag: punjab govt

ਨਵਜੋਤ ਸਿੱਧੂ ਚੁੱਪ-ਚਪੀਤੇ ਪਹੁੰਚੇ ਬੁਰਜ ਜਵਾਹਰ ਸਿੰਘ ਵਾਲਾ, ਟੇਕਿਆ ਮੱਥਾ, ਕੈਪਟਨ ਤੋਂ ਰੱਖੀ ਮੰਗ

ਵਿਸਾਖੀ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਹੁੰਚੇ। ਸਿੱਧੂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦੀ ਇਸ ਫੇਰੀ ਨੂੰ ਪੂਰੀ ...

ਬੰਦ ਪੋਲ ਪਲਾਜ਼ੇ ਵਾਲਿਆਂ ਦੀਆਂ ਨਿਕਲੀਆਂ ਚੀਕਾਂ, ਸਰਕਾਰ ਕੋਲ ਰੱਖੀ ਖਾਸ ਮੰਗ

ਪੰਜਾਬ 'ਚ ਟੋਲ ਪਲਾਜ਼ੇ ਚਲਾ ਰਹੀਆਂ ਦੋ ਕੰਪਨੀਆਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਮਹੀਨਿਆਂ ਤੋਂ ਬੰਦ ਪਏ ਟੋਲ ਪਲਾਜ਼ਿਆਂ ਕਾਰਨ ਕੰਪਨੀਆਂ ...

ਕੋਰੋਨਾ ਕਾਰਨ ਪੰਜਾਬ ‘ਚ ਵਧਿਆ ਕਰਫ਼ਿਊ, ਨਵੀਆਂ ਹਦਾਇਤਾਂ ਜਾਰੀ

ਪੰਜਾਬ ’ਚ ਦਿਨੋ-ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਅਧੀਨ ਅੱਜ ਕੈਪਟਨ ਸਰਕਾਰ ਵਲੋਂ ਪੰਜਾਬ ’ਚ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਰਫਿ਼ਊ ...

ਬੀਬੀਆਂ ਦੇ ਮੁਫ਼ਤ ਬੱਸ ਸਫ਼ਰ ਨਾਲ ਸਰਕਾਰ ਨੂੰ ਪਵੇਗਾ 217.90 ਕਰੋੜ ਦਾ ਘਾਟਾ

ਪੰਜਾਬ ਅੰਦਰ ਜਨਾਨੀਆਂ ਵਾਸਤੇ ਮੁਫ਼ਤ ਬੱਸ ਸੇਵਾ 1 ਅਪਰੈਲ ਤੋਂ ਚਾਲੂ ਹੋ ਗਈ ਹੈ। ਹੁਣ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਨਾਲ ਪੰਜਾਬ ਰੋਡਵੇਜ਼ ਨੂੰ ਸਲਾਨਾ 217.90 ਕਰੋੜ ਦਾ ...

ਪੰਜਾਬ ‘ਚ ਸ਼ੁਰੂ ਹੋਇਆ ਜਨਾਨੀਆਂ ਦਾ ਮੁਫ਼ਤ ਬੱਸ ਸਫ਼ਰ

ਅੱਜ ਤੋਂ ਪੰਜਾਬ ਅੰਦਰ ਔਰਤਾਂ ਦਾ ਸਾਰੀਆਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ। ...

1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਨਵਾਂ ਵਿੱਦਿਅਕ ਵਰ੍ਹਾ

ਕੋਰੋਨਾ ਕਹਿਰ ਦੇ ਬਾਵਜੂਦ ਪੰਜਾਬ ਦੇ ਸਕੂਲਾਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋ ਰਿਹਾ ਹੈ। ਗੈਰ-ਬੋਰਡ ਜਮਾਤਾਂ ਦੇ ਸਾਲਾਨਾ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਗੌਰਤਲਬ ...

ਹੁਣ 31 ਮਾਰਚ ਤੱਕ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ 5 ਲੱਖ

ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮ ਕੋਰੋਨਾ ਕਾਰਨ ਆਪਣੀ ਜਾਨ ਗਵਾ ਗਏ ਹਨ ਉਨ੍ਹਾਂ ਦੇ ਵਾਰਸਾਂ ਨੂੰ ਮਿਲਣ ਵਾਲੀ ਐਕਸ ਗ੍ਰੇਸ਼ੀਆ ਗਰਾਂਟ ਦੀ ਮਿਆਦ 31 ਮਾਰਚ 2021 ਤੱਕ ਵਧਾ ਦਿੱਤੀ ਗਈ ...

Page 10 of 10 1 9 10