ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਤੇਜ਼ ਹੋਇਆ ਪੰਜਾਬ! ਹੜ੍ਹ ਵਰਗੀਆਂ ਮੁਸ਼ਕਲਾਂ ‘ਚ ਪੰਜਾਬ ਦੀ GST ਕਮਾਈ ‘ਚ 21.5% ਵਾਧਾ
ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ...












