ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ: ਪੰਜਾਬ ਸਰਕਾਰ ਨੇ ਜਾਂਚ ਲਈ ਬਣਾਈ ਉੱਚ ਪੱਧਰੀ ਕਮੇਟੀ, 3 ਦਿਨਾਂ ‘ਚ ਸੌਂਪੇਗੀ ਰਿਪੋਰਟ
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ...