ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਤੋਂ ਵੱਧ ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਦ੍ਰਿਸ਼ ਨੂੰ ਸਦਾ ਲਈ ਬਦਲਣ ਵਾਸਤੇ ਇੱਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਪਹਿਲ ਸ਼ੁਰੂ ਕੀਤੀ ਹੈ। ‘ਹਰ ...












