ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ''ਉਦਮਤਾ'' ਨੂੰ ਮੁੱਖ ਵਿਸ਼ੇ ਵਜੋਂ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ। ''ਉਦਮਤਾ'' ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉਦਮਤੀ ...