ਪੰਜਾਬ ‘ਚ ਹੜ੍ਹਾਂ ਦੀ ਮਾਰ, 168 ਰਾਹਤ ਕੈਂਪ ਐਕਟਿਵ, 18 ਜ਼ਿਲ੍ਹਿਆਂ ਦੇ 1422 ਪਿੰਡ ਪ੍ਰਭਾਵਿਤ 35 ਲੋਕਾਂ ਦੀ ਮੌਤ ਤੇ 15 ਜ਼ਖਮੀ
Punjab Floods Update: ਪੰਜਾਬ 'ਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ...