Tag: Punjab Health Minister

ਫਾਈਲ ਫੋਟੋ

ਸਿਹਤ ਮੰਤਰੀ ਨੇ ਆਗਾਮੀ ਦਿਨਾਂ ‘ਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ

Punjab Health Minister advise to people: ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ...

ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ

Punjab News: ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ...

ਲੋਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ: ਡਾ. ਬਲਬੀਰ ਸਿੰਘ

Dr. Balbir Singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ...

ਡਾ. ਬਲਬੀਰ ਸਿੰਘ ਵੱਲੋਂ ਰਾਜ ਪੱਧਰੀ ਕਾਇਆਕਲਪ ਅਵਾਰਡ ਸਮਾਗਮ ਦੌਰਾਨ ਜਲੰਧਰ ਦੀਆਂ 15 ਸਿਹਤ ਸੰਸਥਾਵਾਂ ਸਨਮਾਨਿਤ

State Level Kayakalp Award Ceremony: ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿਖੇ ਰਾਜ ਪੱਧਰੀ ਕਾਇਆਕਲਪ ਅਵਾਰਡ ਸਮਾਗਮ ਦੌਰਾਨ ਜਲੰਧਰ ਜਿਲ੍ਹੇ ਦੀਆਂ 15 ਸਿਹਤ ਸੰਸਥਾਵਾਂ ਨੂੰ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ...

ਫਾਈਲ ਫੋਟੋ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੁਣ ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰੱਖਿਆ ਜਾਵੇਗਾ ਰਿਕਾਰਡ

Dr. Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੜ ਵਸੇਬਾ ਤੇ ਨਸ਼ਾ ਛਡਾਊ ਕੇਂਦਰਾਂ ਦਾ ਲਿਆ ਜਾਇਜ਼ਾ

Punjab Health Minister Dr. Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਵਿਅਕਤੀਆਂ ਦੀਆਂ ਸਰੀਰਕ ਅਤੇ ਮਾਨਸਿਕ ਸਰਗਰਮੀਆਂ ...

ਫਾਈਲ ਫੋਟੋ

05 ਅਪ੍ਰੈਲ ਨੂੰ ਪੰਜਾਬ ਆ ਰਹੇ ਕੇਜਰੀਵਾਲ, ਸੀਐਮ ਮਾਨ ਨਾਲ ਪਟਿਆਲਾ ਤੋਂ ਕਰਨਗੇ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼

Punjab Health Minister Dr. Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਦੇ ਮੁੱਖ ...

ਸੰਕੇਤਕ ਤਸਵੀਰ

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘Earn While You Learn’, ਜਾਣੋ ਕੀ ਹੈ ਇਹ ਸਕੀਮ ਅਤੇ ਕਿਵੇਂ ਹੋਵੇਗੀ ਕਮਾਈ

Punjab Earn while You Learn: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 'ਆਪ' ਪੰਜੀਬ ਸਰਕਾਰ ਜਲਦੀ ਹੀ 'Earn While You Learn' ਪ੍ਰੋਗਰਾਮ ਸ਼ੁਰੂ ਕਰੇਗੀ। ਇਸ ...

Page 6 of 8 1 5 6 7 8